Sri Dasam Granth Sahib
Displaying Page 2585 of 2820
ਤਾ ਕੌ ਔਰ ਪੁਰਖ ਇਕ ਭਾਯੋ ॥
Taa Kou Aour Purkh Eika Bhaayo ॥
ਚਰਿਤ੍ਰ ੩੬੨ - ੨/੧ - ਸ੍ਰੀ ਦਸਮ ਗ੍ਰੰਥ ਸਾਹਿਬ
ਨਿਜੁ ਪਤਿ ਸੇਤੀ ਹੇਤੁ ਭੁਲਾਯੋ ॥
Niju Pati Setee Hetu Bhulaayo ॥
ਚਰਿਤ੍ਰ ੩੬੨ - ੨/੨ - ਸ੍ਰੀ ਦਸਮ ਗ੍ਰੰਥ ਸਾਹਿਬ
ਰੈਨਿ ਦਿਵਸ ਤਿਹ ਧਾਮ ਬੁਲਾਵੈ ॥
Raini Divasa Tih Dhaam Bulaavai ॥
ਚਰਿਤ੍ਰ ੩੬੨ - ੨/੩ - ਸ੍ਰੀ ਦਸਮ ਗ੍ਰੰਥ ਸਾਹਿਬ
ਕਾਮ ਭੋਗ ਤਿਨ ਸਾਥ ਕਮਾਵੈ ॥੨॥
Kaam Bhoga Tin Saatha Kamaavai ॥2॥
ਚਰਿਤ੍ਰ ੩੬੨ - ੨/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਇਕ ਦਿਨ ਸੁਧਿ ਤਾ ਕੇ ਪਤਿ ਪਾਈ ॥
Eika Din Sudhi Taa Ke Pati Paaeee ॥
ਚਰਿਤ੍ਰ ੩੬੨ - ੩/੧ - ਸ੍ਰੀ ਦਸਮ ਗ੍ਰੰਥ ਸਾਹਿਬ
ਬਹੁ ਬਿਧਿ ਤਾ ਸੰਗ ਕਰੀ ਲਰਾਈ ॥
Bahu Bidhi Taa Saanga Karee Laraaeee ॥
ਚਰਿਤ੍ਰ ੩੬੨ - ੩/੨ - ਸ੍ਰੀ ਦਸਮ ਗ੍ਰੰਥ ਸਾਹਿਬ
ਅਨਿਕ ਕਰੀ ਜੂਤਿਨ ਕੀ ਮਾਰਾ ॥
Anika Karee Jootin Kee Maaraa ॥
ਚਰਿਤ੍ਰ ੩੬੨ - ੩/੩ - ਸ੍ਰੀ ਦਸਮ ਗ੍ਰੰਥ ਸਾਹਿਬ
ਤਬ ਤਿਨ ਇਹ ਬਿਧਿ ਚਰਿਤ ਬਿਚਾਰਾ ॥੩॥
Taba Tin Eih Bidhi Charita Bichaaraa ॥3॥
ਚਰਿਤ੍ਰ ੩੬੨ - ੩/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਤਾ ਦਿਨ ਤੇ ਨਿਜੁ ਪਤਿ ਕੌ ਤ੍ਯਾਗੀ ॥
Taa Din Te Niju Pati Kou Taiaagee ॥
ਚਰਿਤ੍ਰ ੩੬੨ - ੪/੧ - ਸ੍ਰੀ ਦਸਮ ਗ੍ਰੰਥ ਸਾਹਿਬ
ਸਾਥ ਫਕੀਰਨ ਕੇ ਅਨੁਰਾਗੀ ॥
Saatha Phakeeran Ke Anuraagee ॥
ਚਰਿਤ੍ਰ ੩੬੨ - ੪/੨ - ਸ੍ਰੀ ਦਸਮ ਗ੍ਰੰਥ ਸਾਹਿਬ
ਵਾਹਿ ਅਤਿਥ ਕਰਿ ਕੈ ਸੰਗ ਲੀਨਾ ॥
Vaahi Atitha Kari Kai Saanga Leenaa ॥
ਚਰਿਤ੍ਰ ੩੬੨ - ੪/੩ - ਸ੍ਰੀ ਦਸਮ ਗ੍ਰੰਥ ਸਾਹਿਬ
ਔਰੈ ਦੇਸ ਪਯਾਨਾ ਕੀਨਾ ॥੪॥
Aouri Desa Payaanaa Keenaa ॥4॥
ਚਰਿਤ੍ਰ ੩੬੨ - ੪/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਜਿਹ ਜਿਹ ਦੇਸ ਆਪੁ ਪਗੁ ਧਾਰੈ ॥
Jih Jih Desa Aapu Pagu Dhaarai ॥
ਚਰਿਤ੍ਰ ੩੬੨ - ੫/੧ - ਸ੍ਰੀ ਦਸਮ ਗ੍ਰੰਥ ਸਾਹਿਬ
ਤਹੀ ਤਹੀ ਵਹੁ ਸੰਗ ਸਿਧਾਰੈ ॥
Tahee Tahee Vahu Saanga Sidhaarai ॥
ਚਰਿਤ੍ਰ ੩੬੨ - ੫/੨ - ਸ੍ਰੀ ਦਸਮ ਗ੍ਰੰਥ ਸਾਹਿਬ
ਔਰ ਪੁਰਖੁ ਤਿਹ ਅਤਿਥ ਪਛਾਨੈ ॥
Aour Purkhu Tih Atitha Pachhaani ॥
ਚਰਿਤ੍ਰ ੩੬੨ - ੫/੩ - ਸ੍ਰੀ ਦਸਮ ਗ੍ਰੰਥ ਸਾਹਿਬ
ਤ੍ਰਿਯਾ ਚਰਿਤ੍ਰ ਨ ਕੋਈ ਜਾਨੈ ॥੫॥
Triyaa Charitar Na Koeee Jaani ॥5॥
ਚਰਿਤ੍ਰ ੩੬੨ - ੫/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬਾਸਿਠ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੬੨॥੬੫੯੬॥ਅਫਜੂੰ॥
Eiti Sree Charitar Pakhiaane Triyaa Charitare Maantaree Bhoop Saanbaade Teena Sou Baasittha Charitar Samaapatama Satu Subhama Satu ॥362॥6596॥aphajooaan॥
ਚੌਪਈ ॥
Choupaee ॥
ਸੁਨ ਰਾਜਾ ਇਕ ਕਥਾ ਨਵੀਨ ॥
Suna Raajaa Eika Kathaa Naveena ॥
ਚਰਿਤ੍ਰ ੩੬੩ - ੧/੧ - ਸ੍ਰੀ ਦਸਮ ਗ੍ਰੰਥ ਸਾਹਿਬ
ਜਸ ਚਰਿਤ੍ਰ ਕਿਯ ਨਾਰਿ ਪ੍ਰਬੀਨ ॥
Jasa Charitar Kiya Naari Parbeena ॥
ਚਰਿਤ੍ਰ ੩੬੩ - ੧/੨ - ਸ੍ਰੀ ਦਸਮ ਗ੍ਰੰਥ ਸਾਹਿਬ
ਸਿੰਘ ਮਹੇਸ੍ਰ ਸੁਨਾ ਇਕ ਰਾਜਾ ॥
Siaangha Mahesar Sunaa Eika Raajaa ॥
ਚਰਿਤ੍ਰ ੩੬੩ - ੧/੩ - ਸ੍ਰੀ ਦਸਮ ਗ੍ਰੰਥ ਸਾਹਿਬ
ਜਿਹ ਸਮ ਔਰ ਨ ਬਿਧਨਾ ਸਾਜਾ ॥੧॥
Jih Sama Aour Na Bidhanaa Saajaa ॥1॥
ਚਰਿਤ੍ਰ ੩੬੩ - ੧/(੪) - ਸ੍ਰੀ ਦਸਮ ਗ੍ਰੰਥ ਸਾਹਿਬ
ਨਗਰ ਮਹੇਸ੍ਰਾਵਤਿ ਤਿਹ ਰਾਜਤ ॥
Nagar Mahesaraavati Tih Raajata ॥
ਚਰਿਤ੍ਰ ੩੬੩ - ੨/੧ - ਸ੍ਰੀ ਦਸਮ ਗ੍ਰੰਥ ਸਾਹਿਬ
ਦੇਵਪੁਰੀ ਜਾ ਕੌ ਲਖਿ ਲਾਜਤ ॥
Devapuree Jaa Kou Lakhi Laajata ॥
ਚਰਿਤ੍ਰ ੩੬੩ - ੨/੨ - ਸ੍ਰੀ ਦਸਮ ਗ੍ਰੰਥ ਸਾਹਿਬ