ਛਲਿਯੋ ਸਾਹੁ ਤ੍ਰਿਯ ਤ੍ਰਿਯਾਜੁਤ ਐਸੇ ਚਰਿਤ ਸੁਧਾਰਿ ॥

This shabad is on page 1625 of Sri Dasam Granth Sahib.

ਦੋਹਰਾ

Doharaa ॥

Dohira


ਛਲਿਯੋ ਸਾਹੁ ਤ੍ਰਿਯ ਤ੍ਰਿਯਾਜੁਤ ਐਸੇ ਚਰਿਤ ਸੁਧਾਰਿ

Chhaliyo Saahu Triya Triyaajuta Aaise Charita Sudhaari ॥

She deceived Shah through such a vile Chritar,

ਚਰਿਤ੍ਰ ੫੧ - ੧੬/੧ - ਸ੍ਰੀ ਦਸਮ ਗ੍ਰੰਥ ਸਾਹਿਬ


ਤਾ ਸੋ ਨੇਹੁ ਤੁਰਾਇ ਕੈ ਕਿਯਾ ਆਪੁਨੋ ਯਾਰ ॥੧੬॥

Taa So Nehu Turaaei Kai Kiyaa Aapuno Yaara ॥16॥

And making him to break with his wife, she won him over as her paramour.(16)(1)

ਚਰਿਤ੍ਰ ੫੧ - ੧੬/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਾਵਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੫੧॥੮੭੯॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Eikaavano Charitar Samaapatama Satu Subhama Satu ॥51॥879॥aphajooaan॥

Fifty-first Parable of Auspicious Chritars Conversation of the Raja and the Minister, Completed with Benediction. (51)(879)