ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਰਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੯੪॥੧੬੭੬॥ਅਫਜੂੰ॥

This shabad is on page 1751 of Sri Dasam Granth Sahib.

ਸਵੈਯਾ

Savaiyaa ॥

Savaiyya


ਬੈਠੀ ਹੁਤੀ ਸਖੀ ਮਧਿ ਅਲੀਨ ਮੌ ਦੀਨ ਦਯਾਲ ਸੌ ਨੇਹੁ ਨਵੀਨੋ

Baitthee Hutee Sakhee Madhi Aleena Mou Deena Dayaala Sou Nehu Naveeno ॥

She was sitting with her friends and saying that she loved Din Diaal.

ਚਰਿਤ੍ਰ ੯੪ - ੫/੧ - ਸ੍ਰੀ ਦਸਮ ਗ੍ਰੰਥ ਸਾਹਿਬ


ਬੈਨਨਿ ਚਿੰਤ ਕਰੈ ਚਿਤ ਮੈ ਇਤ ਨੈਨਨਿ ਪ੍ਰੀਤਮ ਕੋ ਮਨੁ ਲੀਨੋ

Bainni Chiaanta Kari Chita Mai Eita Nainni Pareetma Ko Manu Leeno ॥

Although she was conversing sitting there, her mind was at the thought of her paramour.

ਚਰਿਤ੍ਰ ੯੪ - ੫/੨ - ਸ੍ਰੀ ਦਸਮ ਗ੍ਰੰਥ ਸਾਹਿਬ


ਨੈਨ ਕੀ ਕਾਲ ਕੋ ਬੀਚਲ ਦੇਖਿ ਸੁ ਸੁੰਦਰਿ ਘਾਤ ਚਿਤੈਬੇ ਕੋ ਕੀਨੋ

Nain Kee Kaal Ko Beechala Dekhi Su Suaandari Ghaata Chitaibe Ko Keeno ॥

With askance looks she pointed her beautiful (friends) at him,

ਚਰਿਤ੍ਰ ੯੪ - ੫/੩ - ਸ੍ਰੀ ਦਸਮ ਗ੍ਰੰਥ ਸਾਹਿਬ


ਹੀ ਲਖਿ ਪਾਇ ਜੰਭਾਇ ਲਈ ਚੁਟਕੀ ਚਟਕਾਇ ਬਿਦਾ ਕਰਿ ਦੀਨੋ ॥੫॥

Hee Lakhi Paaei Jaanbhaaei Laeee Chuttakee Chattakaaei Bidaa Kari Deeno ॥5॥

She yawned and with the snap ofthe fingers pointed him to go.(5)(1)

ਚਰਿਤ੍ਰ ੯੪ - ੫/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਰਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੯੪॥੧੬੭੬॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Chouraanvo Charitar Samaapatama Satu Subhama Satu ॥94॥1676॥aphajooaan॥

Ninety-four Parable of Auspicious Chritars Conversation of the Raja and the Minister, Completed with Benediction. (94)(1676)