ਸੁਰ ਪੁਰ ਬਹੁਰ ਬਧਾਵੋ ਭਯੋ ॥੧੪॥

This shabad is on page 1853 of Sri Dasam Granth Sahib.

ਚੌਪਈ

Choupaee ॥

Chaupaee


ਇਸੀ ਚਰਿਤ੍ਰ ਤੌਨ ਕੋ ਟਾਰਿਯੋ

Eisee Charitar Touna Ko Ttaariyo ॥

ਚਰਿਤ੍ਰ ੧੧੭ - ੧੪/੧ - ਸ੍ਰੀ ਦਸਮ ਗ੍ਰੰਥ ਸਾਹਿਬ


ਬਹੁਰਿ ਇੰਦ੍ਰ ਕੋ ਜਾਇ ਨਿਹਾਰਿਯੋ

Bahuri Eiaandar Ko Jaaei Nihaariyo ॥

Through such a trick she averted the situation and then went round and found Indra.

ਚਰਿਤ੍ਰ ੧੧੭ - ੧੪/੨ - ਸ੍ਰੀ ਦਸਮ ਗ੍ਰੰਥ ਸਾਹਿਬ


ਤਹ ਤੇ ਆਨਿ ਰਾਜੁ ਤਿਹ ਦਯੋ

Taha Te Aani Raaju Tih Dayo ॥

ਚਰਿਤ੍ਰ ੧੧੭ - ੧੪/੩ - ਸ੍ਰੀ ਦਸਮ ਗ੍ਰੰਥ ਸਾਹਿਬ


ਸੁਰ ਪੁਰ ਬਹੁਰ ਬਧਾਵੋ ਭਯੋ ॥੧੪॥

Sur Pur Bahur Badhaavo Bhayo ॥14॥

He took over the sovereignty, once again, and the greetings flowed in the heaven.

ਚਰਿਤ੍ਰ ੧੧੭ - ੧੪/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੭॥੨੨੯੬॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Eika Sou Satarha Charitar Samaapatama Satu Subhama Satu ॥117॥2296॥aphajooaan॥

117th Parable of Auspicious Chritars Conversation of the Raja and the Minister, Completed With Benediction. (117)(2294)