ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤਿੰਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੦੩॥੩੮੩੦॥ਅਫਜੂੰ॥

This shabad is on page 2110 of Sri Dasam Granth Sahib.

ਸਵੈਯਾ

Savaiyaa ॥


ਗ੍ਰਿਹ ਕਾਹੂ ਕੇ ਚੌਪਰਿ ਮੰਡਤ ਹੈ ਤ੍ਰਿਯ ਕਾਹੂ ਸੋ ਫਾਗ ਮਚਾਵਤ ਹੈ

Griha Kaahoo Ke Choupari Maandata Hai Triya Kaahoo So Phaaga Machaavata Hai ॥

ਚਰਿਤ੍ਰ ੨੦੩ - ੨੩/੧ - ਸ੍ਰੀ ਦਸਮ ਗ੍ਰੰਥ ਸਾਹਿਬ


ਕਹੂੰ ਗਾਵਤ ਗੀਤ ਬਜਾਵਤ ਤਾਲ ਸੁ ਬਾਲ ਕਹੂੰ ਦੁਲਰਾਵਤ ਹੈ

Kahooaan Gaavata Geet Bajaavata Taala Su Baala Kahooaan Dularaavata Hai ॥

ਚਰਿਤ੍ਰ ੨੦੩ - ੨੩/੨ - ਸ੍ਰੀ ਦਸਮ ਗ੍ਰੰਥ ਸਾਹਿਬ


ਗਨਿਕਾਨ ਕੇ ਖ੍ਯਾਲ ਸੁਨੈ ਕਤਹੂੰ ਕਹੂੰ ਬਸਤ੍ਰ ਅਨੂਪ ਬਨਾਵਤ ਹੈ

Ganikaan Ke Khiaala Sunai Katahooaan Kahooaan Basatar Anoop Banaavata Hai ॥

ਚਰਿਤ੍ਰ ੨੦੩ - ੨੩/੩ - ਸ੍ਰੀ ਦਸਮ ਗ੍ਰੰਥ ਸਾਹਿਬ


ਸੁਭ ਚਿਤ੍ਰਨ ਚਿਤ ਸੁ ਬਿਤ ਹਰੇ ਕੋਊ ਤਾ ਕੌ ਚਰਿਤ੍ਰ ਪਾਵਤ ਹੈ ॥੨੩॥

Subha Chitarn Chita Su Bita Hare Koaoo Taa Kou Charitar Na Paavata Hai ॥23॥

ਚਰਿਤ੍ਰ ੨੦੩ - ੨੩/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤਿੰਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੦੩॥੩੮੩੦॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Doei Sou Tiaann Charitar Samaapatama Satu Subhama Satu ॥203॥3830॥aphajooaan॥