ਕਾਟਿ ਕੰਠ ਤਾ ਕੋ ਗਈ ਅਪਨੋ ਧਰਮ ਉਬਾਰਿ ॥੧੨॥

This shabad is on page 2160 of Sri Dasam Granth Sahib.

ਦੋਹਰਾ

Doharaa ॥


ਨਿਰਖਿ ਮੁਗਲ ਸੋਯੋ ਪਰਿਯੋ ਕਾਢਿ ਲਈ ਕਰਵਾਰਿ

Nrikhi Mugala Soyo Pariyo Kaadhi Laeee Karvaari ॥

ਚਰਿਤ੍ਰ ੨੧੫ - ੧੨/੧ - ਸ੍ਰੀ ਦਸਮ ਗ੍ਰੰਥ ਸਾਹਿਬ


ਕਾਟਿ ਕੰਠ ਤਾ ਕੋ ਗਈ ਅਪਨੋ ਧਰਮ ਉਬਾਰਿ ॥੧੨॥

Kaatti Kaanttha Taa Ko Gaeee Apano Dharma Aubaari ॥12॥

ਚਰਿਤ੍ਰ ੨੧੫ - ੧੨/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਚੰਚਲਾਨ ਕੇ ਚਰਿਤ੍ਰ ਕੋ ਚੀਨਿ ਸਕਤ ਨਹਿ ਕੋਇ

Chaanchalaan Ke Charitar Ko Cheeni Sakata Nahi Koei ॥

ਚਰਿਤ੍ਰ ੨੧੫ - ੧੩/੧ - ਸ੍ਰੀ ਦਸਮ ਗ੍ਰੰਥ ਸਾਹਿਬ


ਬ੍ਰਹਮ ਬਿਸਨ ਰੁਦ੍ਰਾਦਿ ਸਭ ਸੁਰ ਸੁਰਪਤਿ ਕੋਊ ਹੋਇ ॥੧੩॥

Barhama Bisan Rudaraadi Sabha Sur Surpati Koaoo Hoei ॥13॥

ਚਰਿਤ੍ਰ ੨੧੫ - ੧੩/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪੰਦਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੫॥੪੧੨੩॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Doei Sou Paandarha Charitar Samaapatama Satu Subhama Satu ॥215॥4123॥aphajooaan॥