ਹੋ ਸਾਸਤ੍ਰ ਸਿੰਮ੍ਰਿਤ ਰੁ ਬੇਦ ਪੁਰਾਨਨ ਮੈ ਕਹਿਯੋ ॥੧੦॥

This shabad is on page 2203 of Sri Dasam Granth Sahib.

ਅੜਿਲ

Arhila ॥


ਦਾਬਿ ਖਾਟ ਤਰ ਗਈ ਗੁਡਾਨ ਬਨਾਇ ਕੈ

Daabi Khaatta Tar Gaeee Gudaan Banaaei Kai ॥

ਚਰਿਤ੍ਰ ੨੩੩ - ੭/੧ - ਸ੍ਰੀ ਦਸਮ ਗ੍ਰੰਥ ਸਾਹਿਬ


ਨਿਜੁ ਨਾਥਹਿ ਭੋਜਨ ਮੈ ਮਕਰੀ ਖ੍ਵਾਇ ਕੈ

Niju Naathahi Bhojan Mai Makaree Khvaaei Kai ॥

ਚਰਿਤ੍ਰ ੨੩੩ - ੭/੨ - ਸ੍ਰੀ ਦਸਮ ਗ੍ਰੰਥ ਸਾਹਿਬ


ਰੀਝਿ ਰੀਝਿ ਵਹ ਮਰਿਯੋ ਤਬੈ ਤ੍ਰਿਯ ਯੌ ਕਿਯੋ

Reejhi Reejhi Vaha Mariyo Tabai Triya You Kiyo ॥

ਚਰਿਤ੍ਰ ੨੩੩ - ੭/੩ - ਸ੍ਰੀ ਦਸਮ ਗ੍ਰੰਥ ਸਾਹਿਬ


ਹੋ ਜਾਰਿ ਬਾਰਿ ਕਰਿ ਨਾਥ ਸਵਤ ਕਹ ਗਹਿ ਲਿਯੋ ॥੭॥

Ho Jaari Baari Kari Naatha Savata Kaha Gahi Liyo ॥7॥

ਚਰਿਤ੍ਰ ੨੩੩ - ੭/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਇਨ ਰਾਜਾ ਕੇ ਗੁਡਿਯਨ ਕੀਯਾ ਬਨਾਇ ਕੈ

Ein Raajaa Ke Gudiyan Keeyaa Banaaei Kai ॥

ਚਰਿਤ੍ਰ ੨੩੩ - ੮/੧ - ਸ੍ਰੀ ਦਸਮ ਗ੍ਰੰਥ ਸਾਹਿਬ


ਤਾ ਤੇ ਮੁਰ ਪਤਿ ਮਰਿਯੋ ਅਧਿਕ ਦੁਖ ਪਾਇ ਕੈ

Taa Te Mur Pati Mariyo Adhika Dukh Paaei Kai ॥

ਚਰਿਤ੍ਰ ੨੩੩ - ੮/੨ - ਸ੍ਰੀ ਦਸਮ ਗ੍ਰੰਥ ਸਾਹਿਬ


ਯਾ ਕੁਤੀਯਾ ਕੀ ਅਬ ਹੀ ਕ੍ਰਿਆ ਉਘਾਰਿਯੌ

Yaa Kuteeyaa Kee Aba Hee Kriaa Aughaariyou ॥

ਚਰਿਤ੍ਰ ੨੩੩ - ੮/੩ - ਸ੍ਰੀ ਦਸਮ ਗ੍ਰੰਥ ਸਾਹਿਬ


ਹੋ ਪ੍ਰਥਮ ਮੂੰਡਿ ਕੈ ਮੂੰਡ ਬਹੁਰਿ ਇਹ ਮਾਰਿਹੌ ॥੮॥

Ho Parthama Mooaandi Kai Mooaanda Bahuri Eih Maarihou ॥8॥

ਚਰਿਤ੍ਰ ੨੩੩ - ੮/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਲਏ ਪ੍ਰਜਾ ਸਭ ਸੰਗ ਤਹੀ ਆਵਤ ਭਈ

Laee Parjaa Sabha Saanga Tahee Aavata Bhaeee ॥

ਚਰਿਤ੍ਰ ੨੩੩ - ੯/੧ - ਸ੍ਰੀ ਦਸਮ ਗ੍ਰੰਥ ਸਾਹਿਬ


ਜਹਾ ਖਾਟ ਤਟ ਗਾਡਿ ਦੋਊ ਗੁਡਿਯਨ ਗਈ

Jahaa Khaatta Tatta Gaadi Doaoo Gudiyan Gaeee ॥

ਚਰਿਤ੍ਰ ੨੩੩ - ੯/੨ - ਸ੍ਰੀ ਦਸਮ ਗ੍ਰੰਥ ਸਾਹਿਬ


ਸਭਨ ਲਹਿਤ ਖਨ ਭੂਮਿ ਲਏ ਤੇ ਕਾਢਿ ਕੈ

Sabhan Lahita Khn Bhoomi Laee Te Kaadhi Kai ॥

ਚਰਿਤ੍ਰ ੨੩੩ - ੯/੩ - ਸ੍ਰੀ ਦਸਮ ਗ੍ਰੰਥ ਸਾਹਿਬ


ਹੋ ਮੂੰਡਿ ਸਵਤਿ ਕੋ ਮੂੰਡ ਨਾਕ ਪੁਨਿ ਬਾਢਿ ਕੈ ॥੯॥

Ho Mooaandi Savati Ko Mooaanda Naaka Puni Baadhi Kai ॥9॥

ਚਰਿਤ੍ਰ ੨੩੩ - ੯/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਮੂੰਡਿ ਮੂੰਡਿ ਕਟਿ ਨਾਕ ਬਹੁਰਿ ਤਿਹ ਮਾਰਿਯੋ

Mooaandi Mooaandi Katti Naaka Bahuri Tih Maariyo ॥

ਚਰਿਤ੍ਰ ੨੩੩ - ੧੦/੧ - ਸ੍ਰੀ ਦਸਮ ਗ੍ਰੰਥ ਸਾਹਿਬ


ਉਹਿ ਬਿਧਿ ਪਤਿ ਹਨਿ ਇਹ ਛਲ ਯਾ ਕਹ ਟਾਰਿਯੋ

Auhi Bidhi Pati Hani Eih Chhala Yaa Kaha Ttaariyo ॥

ਚਰਿਤ੍ਰ ੨੩੩ - ੧੦/੨ - ਸ੍ਰੀ ਦਸਮ ਗ੍ਰੰਥ ਸਾਹਿਬ


ਚੰਚਲਾਨ ਕੇ ਭੇਦ ਨਾਹਿ ਕਿਨਹੂੰ ਲਹਿਯੋ

Chaanchalaan Ke Bheda Naahi Kinhooaan Lahiyo ॥

ਚਰਿਤ੍ਰ ੨੩੩ - ੧੦/੩ - ਸ੍ਰੀ ਦਸਮ ਗ੍ਰੰਥ ਸਾਹਿਬ


ਹੋ ਸਾਸਤ੍ਰ ਸਿੰਮ੍ਰਿਤ ਰੁ ਬੇਦ ਪੁਰਾਨਨ ਮੈ ਕਹਿਯੋ ॥੧੦॥

Ho Saastar Siaanmrita Ru Beda Puraann Mai Kahiyo ॥10॥

ਚਰਿਤ੍ਰ ੨੩੩ - ੧੦/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤੇਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੩੩॥੪੩੮੪॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Doei Sou Teteesa Charitar Samaapatama Satu Subhama Satu ॥233॥4384॥aphajooaan॥