ਏਕ ਆਧ ਬਿਰ ਨਾਹਿ ਨਾਹਿ ਤਿਨ ਭਾਖਿਯੋ ॥

This shabad is on page 2295 of Sri Dasam Granth Sahib.

ਅੜਿਲ

Arhila ॥


ਏਕ ਆਧ ਬਿਰ ਨਾਹਿ ਨਾਹਿ ਤਿਨ ਭਾਖਿਯੋ

Eeka Aadha Bri Naahi Naahi Tin Bhaakhiyo ॥

ਚਰਿਤ੍ਰ ੨੫੯ - ੨੯/੧ - ਸ੍ਰੀ ਦਸਮ ਗ੍ਰੰਥ ਸਾਹਿਬ


ਲਗੀ ਨਿਗੋਡੀ ਲਗਨ ਜਾਤ ਨਹਿ ਆਖਿਯੋ

Lagee Nigodee Lagan Jaata Nahi Aakhiyo ॥

ਚਰਿਤ੍ਰ ੨੫੯ - ੨੯/੨ - ਸ੍ਰੀ ਦਸਮ ਗ੍ਰੰਥ ਸਾਹਿਬ


ਅੰਤ ਕੁਅਰ ਜੋ ਕਹਾ ਮਾਨਿ ਸੋਈ ਲਿਯੋ

Aanta Kuar Jo Kahaa Maani Soeee Liyo ॥

ਚਰਿਤ੍ਰ ੨੫੯ - ੨੯/੩ - ਸ੍ਰੀ ਦਸਮ ਗ੍ਰੰਥ ਸਾਹਿਬ


ਹੋ ਪਤਿ ਸੁਤ ਪ੍ਰਥਮ ਸੰਘਾਰਿ ਲਹੁ ਸੁਤ ਛਲਿ ਪਿਯ ਕਿਯੋ ॥੨੯॥

Ho Pati Suta Parthama Saanghaari Lahu Suta Chhali Piya Kiyo ॥29॥

ਚਰਿਤ੍ਰ ੨੫੯ - ੨੯/(੪) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਉਨਾਸਠਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੫੯॥੪੯੧੭॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Doei Sou Aunaasatthi Charitar Samaapatama Satu Subhama Satu ॥259॥4917॥aphajooaan॥