ਭੇਦ ਕਿਸੂ ਪਾਯੋ ਨਹੀ ਧੰਨ ਸੁ ਅਮਰ ਕੁਮਾਰਿ ॥੬॥

This shabad is on page 2379 of Sri Dasam Granth Sahib.

ਦੋਹਰਾ

Doharaa ॥


ਸਵਤਿ ਸੰਘਾਰੀ ਪਤਿ ਛਲਾ ਮ੍ਰਿਤਹਿ ਲਯੋ ਉਬਾਰਿ

Savati Saanghaaree Pati Chhalaa Mritahi Layo Aubaari ॥

ਚਰਿਤ੍ਰ ੨੮੨ - ੬/੧ - ਸ੍ਰੀ ਦਸਮ ਗ੍ਰੰਥ ਸਾਹਿਬ


ਭੇਦ ਕਿਸੂ ਪਾਯੋ ਨਹੀ ਧੰਨ ਸੁ ਅਮਰ ਕੁਮਾਰਿ ॥੬॥

Bheda Kisoo Paayo Nahee Dhaann Su Amar Kumaari ॥6॥

ਚਰਿਤ੍ਰ ੨੮੨ - ੬/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਬਿਆਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੮੨॥੫੩੯੫॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Doei Sou Biaasee Charitar Samaapatama Satu Subhama Satu ॥282॥5395॥aphajooaan॥