ਇਹ ਚਰਿਤ੍ਰ ਤਨ ਰੁਕਮਨੀ ਬਰਤ ਭਈ ਜਦੁਰਾਇ ॥੩੧॥

This shabad is on page 2490 of Sri Dasam Granth Sahib.

ਦੋਹਰਾ

Doharaa ॥


ਗਏ ਚੰਦੇਲ ਚੰਦੇਰਿਯਹਿ ਕਰ ਤੇ ਨਾਰਿ ਗਵਾਇ

Gaee Chaandela Chaanderiyahi Kar Te Naari Gavaaei ॥

ਚਰਿਤ੍ਰ ੩੨੦ - ੩੧/੧ - ਸ੍ਰੀ ਦਸਮ ਗ੍ਰੰਥ ਸਾਹਿਬ


ਇਹ ਚਰਿਤ੍ਰ ਤਨ ਰੁਕਮਨੀ ਬਰਤ ਭਈ ਜਦੁਰਾਇ ॥੩੧॥

Eih Charitar Tan Rukamanee Barta Bhaeee Jaduraaei ॥31॥

ਚਰਿਤ੍ਰ ੩੨੦ - ੩੧/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਬੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੨੦॥੬੦੪੩॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Teena Sou Beesa Charitar Samaapatama Satu Subhama Satu ॥320॥6043॥aphajooaan॥