ਦੋਹਰਾ

Doharaa ॥


ਨਿਰਧਨ ਤੇ ਧਨਵੰਤ ਭੀ ਕਰਿ ਤਿਹ ਧਨ ਕੀ ਹਾਨਿ

Nridhan Te Dhanvaanta Bhee Kari Tih Dhan Kee Haani ॥

ਚਰਿਤ੍ਰ ੩੮੪ - ੧੮/੧ - ਸ੍ਰੀ ਦਸਮ ਗ੍ਰੰਥ ਸਾਹਿਬ


ਸੋਫੀ ਕਹ ਅਮਲਿਨ ਛਰਾ ਦੇਖਤ ਸਕਲ ਜਹਾਨ ॥੧੮॥

Sophee Kaha Amalin Chharaa Dekhta Sakala Jahaan ॥18॥

ਚਰਿਤ੍ਰ ੩੮੪ - ੧੮/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚਉਰਾਸੀ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੮੪॥੬੮੯੦॥ਅਫਜੂੰ॥

Eiti Sree Charitar Pakhiaane Triyaa Charitare Maantaree Bhoop Saanbaade Teena Sou Chauraasee Charitar Samaapatama Satu Subhama Satu ॥384॥6890॥aphajooaan॥