ਇਤਿ ਸ੍ਰੀ ਮਾਰਕੰਡੇ ਪੁਰਾਨੇ ਸ੍ਰੀ ਚੰਡੀ ਚਰਿਤ੍ਰੇ ਉਕਤਿ ਬਿਲਾਸ ਦੇਵ ਸੁਰੇਸ ਸਹਿਤ ਜੈਕਾਰ ਸਬਦ ਕਰਾ ਅਸਟਮੋ ਧਿਆਇ ਸਮਾਪਤਮ ਸਤੁ ਸੁਭਮ ਸਤੁ ॥੮॥

This shabad is on page 197 of Sri Dasam Granth Sahib.

ਦੋਹਰਾ

Doharaa ॥

DOHRA


ਗ੍ਰੰਥ ਸਤਿ ਸਇਆ ਕੋ ਕਰਿਓ ਜਾ ਸਮ ਅਵਰੁ ਕੋਇ

Graanth Sati Saeiaa Ko Kariao Jaa Sama Avaru Na Koei ॥

I have translated the book named Satsayya (a poem of seven hundred shalokas), which hath nothing equal to it.

ਉਕਤਿ ਬਿਲਾਸ ਅ. ੮ - ੨੩੩/੧ - ਸ੍ਰੀ ਦਸਮ ਗ੍ਰੰਥ ਸਾਹਿਬ


ਜਿਹ ਨਮਿਤ ਕਵਿ ਨੇ ਕਹਿਓ ਸੁ ਦੇਹ ਚੰਡਿਕਾ ਸੋਇ ॥੨੩੩॥

Jih Namita Kavi Ne Kahiao Su Deha Chaandikaa Soei ॥233॥

The purpose for which the poet hath comosed it, Chandi may grant him the same.233.

ਉਕਤਿ ਬਿਲਾਸ ਅ. ੮ - ੨੩੩/(੨) - ਸ੍ਰੀ ਦਸਮ ਗ੍ਰੰਥ ਸਾਹਿਬ


ਇਤਿ ਸ੍ਰੀ ਮਾਰਕੰਡੇ ਪੁਰਾਨੇ ਸ੍ਰੀ ਚੰਡੀ ਚਰਿਤ੍ਰੇ ਉਕਤਿ ਬਿਲਾਸ ਦੇਵ ਸੁਰੇਸ ਸਹਿਤ ਜੈਕਾਰ ਸਬਦ ਕਰਾ ਅਸਟਮੋ ਧਿਆਇ ਸਮਾਪਤਮ ਸਤੁ ਸੁਭਮ ਸਤੁ ॥੮॥

Eiti Sree Maarakaande Puraane Sree Chaandi Charitare Aukati Bilaasa Dev Suresa Sahita Jaikaara Sabada Karaa Asattamo Dhiaaei Samaapatama Satu Subhama Satu ॥8॥