Sri Dasam Granth Sahib Verse
ਤਾਜੀ ਕੂੰ ਤੁਰਾਇ ਕੈ ਅਸਾੜੀ ਓੜਿ ਰਾਹ ਪੌਣਾ ਜਾਲਿਮ ਜਵਾਲ ਦੁਹਾਂ ਨੈਨਾਂ ਨੂੰ ਨਚਾਵਣਾ ॥
////
ਅੰਜਨ ਦਿਵਾਇ ਬਾੜ ਬਿਸਿਖ ਚੜਾਇ ਕੈ ਖੁਸਾਲੀ ਨੂੰ ਬੜਾਇ ਨਾਲੇ ਕੈਫਾਂ ਨੂੰ ਚੜਾਵਣਾ ॥
////
ਬਦਨ ਦਿਖਾਣਾ ਸਾਨੂੰ ਛਾਤੀ ਨਾਲ ਲਾਣਾ ਅਤੇ ਨੈਣਾ ਨਾਲਿ ਨੈਣ ਜੋੜਿ ਵੇਹਾ ਨੇਹੁ ਲਾਵਣਾ ॥
////
ਬਾਚੇ ਪਤ੍ਰ ਆਣਾ ਮੈਹੀ ਮਿਲੇ ਬ੍ਯਾਂ ਨ ਜਾਣਾ ਸਾਈ ਯਾਰੋ ਜੀ ਅਸਾਡੇ ਪਾਸ ਆਵਣਾ ਹੀ ਆਵਣਾ ॥੬॥
//// ॥६॥